ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਜਾ ਅਗਰਸੈਨ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਨਤੀਜਿਆਂ ’ਚ ਛਾਏ

07:03 AM May 03, 2024 IST

ਪੱਤਰ ਪ੍ਰੇਰਕ
ਬਠਿੰਡਾ, 2 ਮਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੀਐਡ ਸਾਲ ਦੂਜਾ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਮਹਾਰਾਜਾ ਅਗਰਸੈਨ ਕਾਲਜ ਆਫ ਐਜੂਕੇਸ਼ਨ, ਜੈ ਸਿੰਘ ਵਾਲਾ, ਬਠਿੰਡਾ ਦਾਨ ਤੀਜਾ 100 ਪ੍ਰਤੀਸ਼ਤ ਰਿਹਾ| ਕਾਲਜ ਦੇ ਐਮ.ਡੀ ਨਰੇਸ਼ ਅਗਰਵਾਲ ਨੇ ਦੱਸਿਆ ਕਿ ਸੁਖਦੀਪ ਕੌਰ ਅਤੇ ਮਨਪ੍ਰੀਤ ਸਿੰਘ ਨੇ 92.66 ਫੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਮਿਤ ਅਤੇ ਅਮਨਦੀਪ ਸਿੰਘ ਨੇ 92.33 ਫੀ ਅੰਕਾਂ ਨਾਲ ਦੂਜਾ ਸਥਾਨ ਅਤੇ ਗੁਰਦੀਪ ਸਿੰਘ, ਚਮਕੌਰ ਸਿੰਘ ਅਤੇ ਚਰਨਜੀਤ ਸਿੰਘ ਨੇ 92 ਫੀ ਅੰਕਾਂ ਨਾਂਲ ਤੀਜਾ ਸਥਾਨ ਹਾਸਲ ਕੀਤਾ|

Advertisement

Advertisement
Advertisement