ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਇਤਿਹਾਸਕ ਟੂਰ ਲਾਇਆ

11:12 AM Sep 21, 2024 IST
ਟੂਰ ਦੌਰਾਨ ਤਸਵੀਰ ਖਿਚਵਾਉਂਦੇ ਹੋਏ ਵਿਦਿਆਰਥੀ ਅਤੇ ਸਟਾਫ।

ਭੁੱਚੋ ਮੰਡੀ

Advertisement

ਬਾਬਾ ਮੋਨੀ ਜੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਲਹਿਰਾ ਮੁਹੱਬਤ ਵੱਲੋਂ ਪ੍ਰਿੰਸੀਪਲ ਪ੍ਰੋ. ਅਮਨਿੰਦਰ ਕੌਰ ਅਤੇ ਪ੍ਰਿੰਸੀਪਲ ਪ੍ਰੋ. ਦਿਨੇਸ਼ ਕੁਮਾਰਦੀ ਅਗਵਾਈ ਹੇਠ ਬਠਿੰਡਾ ਦਾ ਇਤਿਹਾਸਕ ਟੂਰ ਲਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਮਿੱਤਲ ਸਿਟੀ ਮਾਲ ਵਿੱਚ ਫ਼ਿਲਮ ਬੀਬੀ ਰਜਨੀ ਦਿਖਾਈ ਗਈ। ਸੰਸਥਾ ਦੇ ਐੱਮਡੀ ਲਖਵੀਰ ਸਿੰਘ ਸਿੱਧੂ ਅਤੇ ਐਡਮਿਨਸਟ੍ਰੇਟਰ ਕੁਲਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਰਵਾਨਾ ਕੀਤਾ। ਇਸ ਮੌਕੇ ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਮੋਨੀਕਾ ਗਰਗ, ਪ੍ਰੋ. ਰੁਚਿਕਾ, ਪ੍ਰੋ. ਵਰਿੰਦਰ ਸਿੰਘ (ਮੈਥ), ਪ੍ਰੋ. ਮੋਨਿਕਾ ਗਰਗ, ਪ੍ਰੋ. ਲਖਵੀਰ ਕੌਰ, ਪ੍ਰੋ. ਸੁਖਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਵਰਦੀਪ ਕੌਰ, ਪ੍ਰੋ. ਰੁਚੀਕਾ, ਪ੍ਰੋ. ਰਮਨਦੀਪ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਸੁਮਨ ਅਤੇ ਪ੍ਰੋ. ਸੁਖਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਇਤਿਹਾਸਿਕ ਫ਼ਿਲਮਾਂ ਵਿਦਿਆਰਥੀਆਂ ਨੂੰ ਆਪਣੇ ਸਰਬਪੱਖੀ ਵਿਕਾਸ ਲਈ ਲਾਹੇਵੰਦ ਹੁੰਦੀਆਂ ਹਨ। -ਪੱਤਰ ਪ੍ਰੇਰਕ

Advertisement
Advertisement