ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਟੂਰ ਲਾਇਆ

07:30 AM Jul 31, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 30 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਤਪਾ ਦੇ 50 ਵਿਦਿਆਰਥੀਆਂ ਦਾ ਸਾਇੰਸ ਸਿਟੀ ਕਪੂਰਥਲਾ ਦਾ ਟੂਰ ਲਾਇਆ ਗਿਆ। ਸਾਇੰਸ ਅਧਿਆਪਕ ਦੀਪਕ ਅਤੇ ਅਧਿਆਪਕ ਰਿਸ਼ੀ ਕੁਮਾਰ ਦੀ ਅਗਵਾਈ ’ਚ ਟੂਰ ਤੇ ਗਏ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਨਾਲ ਸਬੰਧਤ ਵੱਖ-ਵੱਖ ਪ੍ਰਾਜੈਕਟਾਂ ਦਾ ਅਧਿਐਨ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ 3ਡੀ ਲੇਜ਼ਰ ਸ਼ੋਅ, ਫਲਾਈਟ, ਅਰਥਕੁਇਕ ਸਿਮੂਲੇਟਰ, ਡਾਇਨਾਸੁਰ ਪਾਰਕ, ਵਰਚੁਅਲ ਈਕੋ ਸਿਸਟਮ ਅਤੇ ਗਣਿਤ, ਸਾਇੰਸ, ਖੇਡਾਂ ਤੇ ਪੰਛੀ ਗੈਲਰੀ ਆਦਿ ਵਿਜ਼ਿਟ ਕਰਵਾਇਆ ਗਿਆ।

Advertisement

Advertisement