ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕੀਤਾ

06:58 AM Apr 26, 2024 IST
ਸੁਨਾਮ ਵਿੱਚ ਵੋਟ ਦੀ ਮਹੱਤਤਾ ਸਬੰਧੀ ਕਰਵਾਏ ਸਮਾਗਮ ਦੀ ਝਲਕ।

ਸੁਨਾਮ ਊਧਮ ਸਿੰਘ ਵਾਲਾ: ਸਥਾਨਕ ਸ਼ਹੀਦ ਊਧਮ ਸਿੰਘ ਸਰਕਾਰ ਆਈਟੀਆਈ ਵਿੱਚ ਸਵੀਪ ਸਰਗਰਮੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗੂਰਕ ਕੀਤਾ ਗਿਆ। ਇਸ ਮੌਕੇ ਸਵੀਪ ਇੰਚਾਰਜ ਕਮਲਜੀਤਪਾਲ ਸਿੰਘ ਟ੍ਰੇਨਿੰਗ ਅਫਸਰ ਅਤੇ ਸੀਨੀਅਰ ਫੈਕਲਟੀ ਕਮਲਜੀਤ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਵੋਟ ਦੀ ਅਸਲ ਵਰਤੋਂ ਅਤੇ ਇਸ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਰੰਗੋਲੀ ਬਣਾਈ ਗਈ। ਇਸ ਮੌਕੇ ਸੁਰਜੀਤ ਸਿੰਘ, ਕੁਲਦੀਪ ਸਿੰਘ, ਸੁਨੀਤਾ ਗਰਗ, ਟ੍ਰੇਨਿੰਗ ਅਫਸਰ ਕ੍ਰਿਸ਼ਨ ਸਿੰਘ, ਵਿਨੋਦ ਕੁਮਾਰ ਸਮੇਤ ਹੋਰ ਵਿਦਿਆਰਥੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement