ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੇ ਸੋਨ ਤਗ਼ਮੇ ਜਿੱਤੇ

08:30 AM Apr 26, 2024 IST
ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਤਗ਼ਮੇ ਦਿਖਾਉਂਦੇ ਹੋਏ। -ਫੋਟੋ: ਬਸਰਾ

ਲੁਧਿਆਣਾ: ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਸਿਲਵਰ ਜ਼ੋਨ ਵੱਲੋਂ ਕਰਵਾਏ ਗਏ ਜੀਕੇ ਓਲੰਪਿਆਡ ਵਿੱਚ ਕੌਮਾਂਤਰੀ ਪੱਧਰ ’ਤੇ 7 ਸੋਨੇ ਦੇ ਤਗਮੇ ਜਿੱਤ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਹੋਰ ਉੱਚਾ ਕੀਤਾ ਹੈ। ਜੀਕੇ ਦੇ ਇਸ ਓਲੰਪਿਆਡ ਵਿੱਚ ਸਕੂਲ ਦੇ ਵਿਦਿਆਰਥੀਆਂ ਹਰਸ਼ਿਤ ਮਹਿਰਾ, ਰਵੀ ਕੁਮਾਰ, ਕਨਿਕਾ, ਪ੍ਰਿਯਾਂਸ਼ੀ, ਸਾਮਿਆ ਫਾਤਿਮਾ, ਸਮਰ ਮਲਹੋਤਰਾ ਅਤੇ ਪ੍ਰਭਜੋਤ ਸਿੰਘ ਨੇ ਤਗਮੇ ਜਿੱਤੇ। ਇਸੇ ਤਰ੍ਹਾਂ ਓਲੰਪਿਆਡ ਵਿੱਚੋਂ ਸੁਵਨ ਰਥ ਸੋਨੇ ਦਾ ਤਗ਼ਮਾ, ਅਨੀਸ਼ਾ ਦਾਸ ਨੇ ਚਾਂਦੀ ਅਤੇ ਸਾਰਥਕ ਮਹਿਤਾ ਨੇ ਕਾਂਸੇ ਦਾ ਤਗਮਾ ਜਿੱਤ ਕੇ ਸਟੇਟ ਟੌਪਰ ਬਣੇ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਤਗਮੇ ਜੇਤੂਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਜਿੱਤਾਂ ਪ੍ਰਾਪਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement