ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਸਿਟੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ

01:36 PM Jun 04, 2023 IST
featuredImage featuredImage

ਲਹਿਰਾਗਾਗਾ (ਪੱਤਰ ਪ੍ਰੇਰਕ): ਸਥਾਨਕ ਸਿਟੀ ਪੁਲੀਸ ਚੌਂਕੀ ਵਿੱਚ ਸਬ-ਇੰਸਪੈਕਟਰ ਅਮਨਦੀਪ ਕੌਰ ਨੇ ਅੱਜ ਬਤੌਰ ਇੰਚਾਰਜ ਅਹੁਦਾ ਸੰਭਾਲ ਲਿਆ ਹੈ। ਅਮਨਦੀਪ ਕੌਰ ਇਸ ਤੋਂ ਪਹਿਲਾਂ ਸਦਰ ਥਾਣਾ ਲਹਿਰਾਗਾਗਾ ‘ਚ ਐਡੀਸ਼ਨਲ ਐੱਸਐੱਚਓ ਵਜੋਂ ਤਾਇਨਾਤ ਸਨ। ਇੱਥੇ ਤਾਇਨਾਤ ਸਬ-ਇੰਸਪੈਕਟਰ ਕਸ਼ਮੀਰ ਸਿੰਘ ਦਾ ਤਬਾਦਲਾ ਸਿਟੀ ਸੁਨਾਮ ‘ਚ ਹੋ ਗਿਆ ਹੈ। ਇਸ ਦੌਰਾਨ ਅਮਨਦੀਪ ਕੌਰ ਨੇ ਕਿਹਾ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ ਕਿਸੇ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ।

Advertisement

Advertisement