ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਨੀ ਤੇ ਧੀ ਦਾ ਕਤਲ ਕਰਨ ਮਗਰੋਂ ਖੁਦਕੁਸ਼ੀ

06:02 PM Apr 05, 2024 IST

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 5 ਅਪਰੈਲ

ਆਪਣੀ ਪਤਨੀ ਤੇ ਚਾਰ ਸਾਲ ਦੀ ਧੀ ਦਾ ਕਤਲ ਕਰਨ ਮਗਰੋਂ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਅਜੈ (42), ਪਤਨੀ ਟੀਨਾ (38) ਅਤੇ ਬੇਟੀ ਵਰਸ਼ਾ ਵਜੋਂ ਹੋਈ ਹੈ। ਦਿੱਲੀ ਦੇ ਨਿਹਾਲ ਵਿਹਾਰ ਵਿੱਚ ਪੁਲੀਸ ਨੂੰ ਅੱਜ ਸਵੇਰੇ 9.30 ਵਜੇ ਖੁਦਕੁਸ਼ੀ ਦੀ ਸੂਚਨਾ ਮਿਲੀ, ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਅਜੈ ਛੱਤ ਵਾਲੇ ਪੱਖੇ ਨਾਲ ਲਟਕਦਾ ਪਾਇਆ ਗਿਆ ਅਤੇ ਟੀਨਾ ਤੇ ਵਰਸ਼ਾ ਦੀਆਂ ਲਾਸ਼ਾਂ ਬੈੱਡ ’ਤੇ ਪਈਆਂ ਸਨ।

Advertisement

Advertisement