For the best experience, open
https://m.punjabitribuneonline.com
on your mobile browser.
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

07:29 AM Apr 17, 2024 IST
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 16 ਅਪਰੈਲ
ਨੇੜਲੇ ਪਿੰਡ ਖੋਖਰ ਕਲਾਂ ਦੇ ਕਿਸਾਨ ਹਜਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ ਕਰਜ਼ੇ ਅਤੇ ਜ਼ਮੀਨ ਦੇ ਝਗੜੇ ਤੋਂ ਤੰਗ ਆ ਕੇ ਫਾਹਾ ਲੈ ਲਿਆ। ਮ੍ਰਿਤਕ ਦੇ ਭਰਾ ਬਿੱਕਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਤਾਰਾ ਸਿੰਘ ਨੇ 15 ਸਾਲ ਪਹਿਲਾਂ ਸਾਢੇ ਤਿੰਨ ਏਕੜ ਜ਼ਮੀਨ ਲਹਿਰਾਗਾਗਾ ਦੇ ਇਕ ਵਿਅਕਤੀ ਨੂੰ ਵੇਚੀ ਸੀ ਅਤੇ ਖਰੀਦਦਾਰ ਨੇ ਅੱਗੇ ਭਵਾਨੀਗੜ੍ਹ ਦੇ ਵਿਅਕਤੀ ਨੂੰ ਵੇਚ ਦਿੱਤੀ ਸੀ, ਉਹ 2 ਕਨਾਲ ਜ਼ਮੀਨ ਵੱਧ ਵਾਹ ਰਿਹਾ ਹੈ ਜਿਸ ਤੋਂ ਉਹ ਪ੍ਰੇਸ਼ਾਨ ਸੀ। ਉਸ ਨੇ ਤੂੜੀ ਵਾਲੇ ਕੋਠੇ ਵਿਚ ਫਾਹਾ ਲੈ ਲਿਆ। ਉਹ ਦੋ ਲੜਕੇ ਅਤੇ ਇੱਕ ਵਿਆਹੁਤਾ ਲੜਕੀ ਪਿੱਛੇ ਛੱਡ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×