ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ

08:10 AM Apr 20, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਸ਼ੁਕਰਚੱਕ ਚੀਮਾ ਖੁਰਦ ਦੇ ਕਿਸਾਨ ਨੇ ਬੀਤੇ ਦਿਨ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਰਾਜ ਸਿੰਘ ਸੁੱਖ (45) ਵਜੋਂ ਕੀਤੀ ਗਈ ਹੈ। ਖ਼ੁਦਕੁਸ਼ੀ ਨੋਟ ਵਿੱਚ ਸੁਖਾਰਾਜ ਸਿੰਘ ਨੇ ਖਾਲੜਾ ਮੰਡੀ ਦੇ ਆੜ੍ਹਤੀ ਗੁਰਵਿੰਦਰ ਸਿੰਘ ਅਤੇ ਖਾਲੜਾ ਦੇ ਹੀ ਐੱਚਡੀਐੱਫ਼ਸੀ ਬੈਂਕ ਦੇ ਅਧਿਕਾਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲੀਸ ਨੇ ਗੁਰਵਿੰਦਰ ਸਿੰਘ ਅਤੇ ਅਣਪਛਾਤੇ ਬੈਂਕ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਹਰਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆੜ੍ਹਤੀ ਤੋਂ 2.50 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜਿਸ ਦੀ ਰਕਮ ਕਈ ਗੁਣਾ ਵੱਧ ਗਈ ਸੀ।

Advertisement

Advertisement
Advertisement