ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

08:08 AM Aug 23, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 22 ਅਗਸਤ
ਪਿੰਡ ਘੋੜੇਨਬ ਵਿੱਚ ਇੱਕ ਕਿਸਾਨ ਮਲਕੀਤ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੀ ਪਤਨੀ ਪਰਵਿੰਦਰ ਕੌਰ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਨੇ 12 ਲੱਖ ਸਰਕਾਰੀ ਕਰਜ਼ਾ ਅਤੇ ਹੋਰ ਕਰਜ਼ਾ ਲਿਆ ਹੋਇਆ ਸੀ। ਉਸ ਦੀ ਧੀ ਵਿਆਹੁਣ ਵਾਲੀ ਸੀ ਤੇ ਪੁੱਤਰ ਦਾ ਪੈਰ ਟਰੈਕਟਰ ਦੀਆਂ ਤਵੀਆਂ ’ਚ ਆ ਕੇ ਕੱਟਿਆ ਗਿਆ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਸ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।

Advertisement

Advertisement
Advertisement