ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟਾ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਹੇ ਨੌਜਵਾਨ ਵੱਲੋਂ ਖੁਦਕੁਸ਼ੀ

07:48 AM Jun 17, 2024 IST

ਜੈਪੁਰ, 16 ਜੂਨ
ਰਾਜਸਥਾਨ ਦੇ ਕੋਟਾ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਹੇ 17 ਸਾਲਾ ਨੌਜਵਾਨ ਨੇ ਆਪਣੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਬਿਹਾਰ ਦੇ ਮੋਤੀਹਾਰੀ ਦੇ ਵਸਨੀਕ ਆਯੂਸ਼ ਜੈਸਵਾਲ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਮਹਾਵੀਰ ਨਗਰ ਖੇਤਰ ਦੇ ਸਮਾਰਟ ਚੌਕ ਨੇੜੇ ਇੱਕ ਪੇਇੰਗ ਗੈਸਟ ਹਾਊਸ ਵਿੱਚ ਰਹਿ ਰਿਹਾ ਸੀ। ਸ਼ਨਿੱਚਰਵਾਰ ਰਾਤ ਤੱਕ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਦੋਸਤਾਂ ਨੇ ਪੇਇੰਗ ਗੈਸਟ ਹਾਊਸ ਦੇ ਮਾਲਕ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਨੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ। ਐੱਸਐੱਚਓ ਮਹੇਂਦਰ ਮਾਰੂ ਨੇ ਦੱਸਿਆ, ‘‘ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਇੱਕ ਵਿਦਿਆਰਥੀ ਨੇ ਸ਼ਨਿੱਚਰਵਾਰ ਰਾਤ ਖੁਦਕੁਸ਼ੀ ਕਰ ਲਈ। -ਪੀਟੀਆਈ

Advertisement

Advertisement
Advertisement