ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ

07:28 AM Aug 29, 2024 IST

ਖਨੌਰੀ: ਇੱਥੇ ਇੱਕ ਵਿਅਕਤੀ ਨੇ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਤੋਂ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਰਮ ਸਿੰਘ ਵਾਸੀ ਡੂਡੀਆਂ ਥਾਣਾ ਮੂਨਕ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਖਨੌਰੀ ਦੇ ਐਸਐਚਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸ਼ਿੰਦਰ ਕੌਰ ਦੇ ਬਿਆਨਾਂ ’ਤੇ ਪੁਲੀਸ ਨੇ ਕੰਪਨੀ ਦੇ ਮੈਨੇਜਰ ਤੋਂ ਇਲਾਵਾ ਹਰਮੀਤ ਸਿੰਘ ਅਤੇ ਦੋ ਹੋਰ ਕਰਮਚਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement