ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਅਕਤੀ ਵੱਲੋਂ ਖੁਦਕਸ਼ੀ

07:01 AM Sep 19, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਸਤੰਬਰ
ਸਥਾਨਕ ਇਲਾਕੇ ਵਿੱਚ ਅੱਜ ਇੱਕ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ, ਜਿਸ ਦੀ ਬੇਟੀ ਪ੍ਰਿਆ ਵਾਸੀ ਚਹਿਲਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਸਥਾਨਕ ਪੁਲੀਸ ਨੇ ਜੋਤੀ ਵਾਸੀ ਕਰਤਾਰ ਨਗਰ, ਖੰਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਪਿਛਲੇ ਚਾਰ-ਪੰਜ ਸਾਲਾਂ ਤੋਂ ਜੋਤੀ ਨਾਂ ਦੀ ਔਰਤ ਨਾਲ ਲਿਵਇੰਨ ਰਿਲੇਸ਼ਨ ਵਿੱਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਜੋਤੀ ਨੇ ਸ਼ਮਸ਼ੇਰ ਨੂੰ ਛੱਡ ਕੇ ਕਿਸੇ ਨਾਲ ਵਿਆਹ ਕਰਵਾ ਲਿਆ ਸੀ, ਜਿਸ ਤੋਂ ਦੁਖੀ ਹੋ ਕੇ ਸ਼ਮਸ਼ੇਰ ਨੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਜੋਤੀ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Advertisement

Advertisement