For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਵੱਲੋਂ ਖੁਦਕੁਸ਼ੀ

07:51 AM Jun 19, 2024 IST
ਨੌਜਵਾਨ ਵੱਲੋਂ ਖੁਦਕੁਸ਼ੀ
Advertisement

ਗੁਰਦਾਸਪੁਰ (ਨਿੱਜੀ ਪੱਤਰ ਪ੍ਰੇਰਕ) ਲੜਾਈ ਝਗੜੇ ਦੌਰਾਨ ਜਾਨ ਤੋਂ ਮਾਰਨ ਦੀਆਂ ਧਮਕੀਆਂ ਤੋਂ ਡਰੇ ਇੱਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਜਸ਼ਨਪ੍ਰੀਤ ਸਿੰਘ (18) ਵਾਸੀ ਸੰਘੋਰ ਵਜੋਂ ਹੋਈ ਹੈ। ਮ੍ਰਿਤਕ ਦੀ ਮਾਤਾ ਕੁਲਦੀਪ ਕੌਰ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਨੇੜਲੇ ਪਿੰਡ ਦੇ ਹੀ ਕੁਝ ਮੁੰਡਿਆਂ ਨਾਲ ਵੋਟਾਂ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ, ਉਸ ਨੂੰ ਜਾਨੋਂ ਮਾਰਨ ਧਮਕੀਆਂ ਦਿੰਦੇ ਸਨ। ਜਿਸ ਤੋਂ ਪ੍ਰੇਸ਼ਾਨ ਹੋ ਉਸ ਨੇ ਖੁਦਕੁਸ਼ੀ ਕਰ ਲਈ। ਡੀਐੱਸਪੀ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਚਾਰ ਨੌਜਵਾਨਾਂ ਜੋਬਨਪ੍ਰੀਤ ਸਿੰਘ, ਬੰਟੀ, ਲਾਡੀ ਅਤੇ ਹਰਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਜਿਨ੍ਹਾਂ ’ਚੋਂ ਬੰਟੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement