ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਿਸਤਾਨ ਸਮਰਥਕ ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ’ਚ ਹੱਤਿਆ

11:00 AM Sep 21, 2023 IST
featuredImage featuredImage

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 21 ਸਤੰਬਰ
ਗੈਂਗਸਟਰ ਸੁੱਖਾ ਦੁੱਨੇਕੇ ਦੀ ਕੈਨੇਡਾ ਵਿੱਚ ਹੱਤਿਆ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਤਲ ਗੈਂਗਵਾਰ ਦੀ ਸਿੱਟਾ ਹੈ।
ਦੁੱਨੇਕੇ ਕੈਨੇਡਾ ਵਿੱਚ ਖਾਲਿਸਤਾਨ ਲਹਿਰ ਦਾ ਹਿੱਸਾ ਸੀ। 2017 'ਚ ਜਾਅਲੀ ਦਸਤਾਵੇਜ਼ਾਂ ’ਤੇ ਪੰਜਾਬ ਤੋਂ ਕੈਨੇਡਾ ਭੱਜਣ ਵਾਲੇ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁੱਖਾ ਦੁੱਨੇਕੇ ਦੀ ਵਿਨੀਪੈੱਗ 'ਚ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਦਾ ਨਾਂ ਬੁੱਧਵਾਰ ਨੂੰ ਜਾਰੀ ਕੀਤੀ ਗਈ ਐੱਨਆਈਏ ਦੀ ਵਾਂਟੇਡ ਲਿਸਟ 'ਚ ਸ਼ਾਮਲ ਸੀ।

Advertisement

ਸੁੱਖਾ ਦੁੱਨੇਕੇ ਦੇ ਪਿੰਡ ਵਿਚਲੇ ਘਰ ਦੇ ਬਾਹਰ ਬੈਠੀ ਪੁਲੀਸ।
Advertisement