ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਵਿੰਦਰ ਸਿੰਘ ਦੀ ਦੇਹ ਦੁਬਈ ਤੋਂ ਅੰਮ੍ਰਿਤਸਰ ਪੁੱਜੀ

10:27 AM Jun 17, 2024 IST

ਅੰਮ੍ਰਿਤਸਰ: ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪੁੱਜੀ ਹੈ। ਜਿਸ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਆਗੂਆਂ ਨੇ ਪੀੜਤ ਪਰਿਵਾਰ ਨੂੰ ਸੌਂਪ ਦਿੱਤਾ ਹੈ। ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਫਨੇ ਲੈ ਕੇ ਦੋ ਸਾਲ ਪਹਿਲਾਂ ਦੁਬਈ ਗਿਆ ਸੀ ਤੇ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। -ਟਨਸ

Advertisement

Advertisement
Advertisement