For the best experience, open
https://m.punjabitribuneonline.com
on your mobile browser.
Advertisement

‘ਆਦਿਪੁਰਸ਼’ ਦੇ ਨਿਰਮਾਤਾਵਾਂ ਨੂੰ ਸੰਮਨ: ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕੀਤਾ

12:33 PM Jul 12, 2023 IST
‘ਆਦਿਪੁਰਸ਼’ ਦੇ ਨਿਰਮਾਤਾਵਾਂ ਨੂੰ ਸੰਮਨ  ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕੀਤਾ
Advertisement

ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਨੇ ਵਿਵਾਦਗ੍ਰਸਤ ਫਿਲਮ ‘ਆਦਿਪੁਰਸ਼’ ਦੇ ਨਿਰਮਾਤਾਵਾਂ ਵੱਲੋਂ ਅਲਾਹਾਬਾਦ ਹਾਈ ਕੋਰਟ ਦੇ 27 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ਦੀ ਤੁਰੰਤ ਸੁਣਨ ਤੋਂ ਇਨਕਾਰ ਕਰ ਦਿੱਤਾ। ਫਿਲਮ 'ਆਦਿਪੁਰਸ਼' ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਵਿਵਾਦਾਂ 'ਚ ਘਿਰੀ ਹੋਈ ਹੈ ਕਿਉਂਕਿ ਲੋਕਾਂ ਨੇ ਇਸ ਦੇ ਸੰਵਾਦਾਂ ਅਤੇ ਕਿਰਦਾਰਾਂ 'ਤੇ ਇਤਰਾਜ਼ ਜਤਾਇਆ ਹੈ। 30 ਜੂਨ ਨੂੰ ਹਾਈ ਕੋਰਟ ਨੇ ਫਿਲਮ ਦੇ ਨਿਰਮਾਤਾਵਾਂ ਨੂੰ 27 ਜੁਲਾਈ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।

Advertisement

Advertisement
Advertisement
Tags :
Author Image

Advertisement