ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨੀਤਾ ਕੇਜਰੀਵਾਲ ਦਿੱਲੀ ਤੇ ਪੰਜਾਬ ਸਣੇ ਕਈ ਰਾਜਾਂ ’ਚ ਕਰੇਗੀ ਚੋਣ ਪ੍ਰਚਾਰ

03:45 PM Apr 26, 2024 IST

ਨਵੀਂ ਦਿੱਲੀ, 26 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕਰੇਗੀ। ਪਾਰਟੀ ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਇਸ ਦਾ ਐਲਾਨ ਕੀਤਾ। ਆਤਿਸ਼ੀ ਨੇ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਸੀਟ 'ਤੇ ਰੋਡ ਸ਼ੋਅ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰੇਗੀ। ਉਹ ਦਿੱਲੀ, ਪੰਜਾਬ, ਗੁਜਰਾਤ ਅਤੇ ਹਰਿਆਣਾ ਵਿੱਚ ਪਾਰਟੀ ਲਈ ਪ੍ਰਚਾਰ ਕਰੇਗੀ।

Advertisement

Advertisement
Advertisement