ਸੁਨੀਤਾ ਵਿਲੀਅਮਜ਼ ਤੇ ਵਿਲਮੋਰ ਨੇ ਸਟਾਰਲਾਈਨਰ ਪੁਲਾੜ ਵਾਹਨ ਨੂੰ ਆਈਐੱਸਐੱਸ ਨਾਲ ਜੋੜਿਆ
03:06 PM Jun 07, 2024 IST
Advertisement
ਹਿਊਸਟਨ, 7 ਜੂਨ
ਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁਚ ਵਿਲਮੋਰ ਨੇ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ (ਆਈਐੱਸਐੱਸ) ਨਾਲ ਸਫਲਤਾਪੂਰਵਕ ਜੋੜ ਲਿਆ ਹੈ। ਰਾਹ ਵਿਚ ਆਈਆਂ ਕੁਝ ਨਵੀਆਂ ਮੁਸ਼ਕਲਾਂ ਨੂੰ ਦੂਰ ਕਰਨ ਤੋਂ ਬਾਅਦ ਇਹ ਸੰਭਵ ਹੋਇਆ। 58 ਸਾਲਾ ਵਿਲੀਅਮਜ਼ ਨੇ ਬੁੱਧਵਾਰ ਨੂੰ ਵਿਲਮੋਰ ਨਾਲ ਤੀਜੀ ਵਾਰ ਪੁਲਾੜ ਦੀ ਯਾਤਰਾ ਕੀਤੀ।
Advertisement
Advertisement
Advertisement