For the best experience, open
https://m.punjabitribuneonline.com
on your mobile browser.
Advertisement

ਟੀ-20 ਵਿਸ਼ਵ ਕੱਪ ਕ੍ਰਿਕਟ ਦਾ ਸੁਪਰ ਅੱਠ ਗੇੜ: ਸ਼ਨਿਚਰਵਾਰ ਨੂੰ ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੱਕਰ

12:36 PM Jun 21, 2024 IST
ਟੀ 20 ਵਿਸ਼ਵ ਕੱਪ ਕ੍ਰਿਕਟ ਦਾ ਸੁਪਰ ਅੱਠ ਗੇੜ  ਸ਼ਨਿਚਰਵਾਰ ਨੂੰ ਭਾਰਤ ਤੇ ਬੰਗਲਾਦੇਸ਼ ਵਿਚਾਲੇ ਟੱਕਰ
Advertisement

ਨਾਰਥ ਸਾਊਂਡ (ਐਂਟੀਗਾ), 21 ਜੂਨ
ਜਿੱਤ ਦੇ ਰੱਥ ’ਤੇ ਸਵਾਰ ਭਾਰਤੀ ਟੀਮ ਟੀ-20 ਵਿਸ਼ਵ ਕੱਪ ਦੇ ਸੁਪਰ ਅੱਠ ਪੜਾਅ ਦੇ ਮੈਚ ਵਿੱਚ ਸ਼ਨਿਚਰਵਾਰ ਨੂੰ ਬੰਗਲਾਦੇਸ਼ ਨਾਲ ਭਿੜੇਗੀ। ਬੰਗਲਾਦੇਸ਼ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਉਸ ਨੂੰ ਬਿਲਕੁਲ ਵੀ ਘੱਟ ਨਹੀਂ ਸਮਝਿਆ ਜਾ ਸਕਦਾ। ਦੋਵਾਂ ਟੀਮਾਂ ਦੇ ਇੱਕ-ਦੂਜੇ ਖ਼ਿਲਾਫ਼ ਰਿਕਾਰਡ ਵਿੱਚ ਭਾਰਤ ਦਾ ਹੀ ਹੱਥ ਉਪਰ ਹੈ ਪਰ ਬੰਗਲਾਦੇਸ਼ ਉਲਟਫੇਰ ਕਰਨ ਵਿੱਚ ਮਾਹਿਰ ਹੈ ਅਤੇ ਟੀਮ ਇੰਡੀਆ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ।

Advertisement

Advertisement
Advertisement
Author Image

Advertisement