For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ

12:14 PM May 10, 2024 IST
ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਪਹਿਲੀ ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ
Advertisement

ਨਵੀਂ ਦਿੱਲੀ, 10 ਮਈ
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।ਈਡੀ ਕੇਜਰੀਵਾਲ ਨੂੰ ਸ਼ਰਾਬ ਘਪਲੇ ਦਾ ਮੁੱਖ ਸਰਗਨਾ ਦੱਸ ਰਹੀ ਹੈ। ਉਸ ਨੇ ਸਰਵਉੱਚ ਅਦਾਲਤ ਨੂੰ ਕਿਹਾ ਕਿ ਚੋਣ ਪ੍ਰਚਾਰ ਕਰਨ ਲਈ ਜ਼ਮਾਨਤ ਨਾ ਮੌਲਿਕ ਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

Advertisement

Advertisement
Author Image

Advertisement
Advertisement
×