For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਸ਼ਿਵ ਕੁਮਾਰ ਖ਼ਿਲਾਫ਼ ਸੀਬੀਆਈ ਦੀ ਐਫਆਈਆਰ ਰੱਦ ਕਰਨ ਤੋਂ ਇਨਕਾਰ

04:30 PM Jul 15, 2024 IST
ਸੁਪਰੀਮ ਕੋਰਟ ਵੱਲੋਂ ਸ਼ਿਵ ਕੁਮਾਰ ਖ਼ਿਲਾਫ਼ ਸੀਬੀਆਈ ਦੀ ਐਫਆਈਆਰ ਰੱਦ ਕਰਨ ਤੋਂ ਇਨਕਾਰ
Advertisement

ਨਵੀਂ ਦਿੱਲੀ, 15 ਜੁਲਾਈ
ਦੇਸ਼ ਦੀ ਸਰਵਉਚ ਅਦਾਲਤ ਨੇ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਸੀਬੀਆਈ ਵੱਲੋਂ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵ ਕੁਮਾਰ ਖ਼ਿਲਾਫ਼ ਦਰਜ ਐਫਆਈਆਰ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਜਸਟਿਸ ਬੇਲਾ ਐਮ ਤ੍ਰਿਵੇਦੀ ਤੇ ਐਸ ਸੀ ਸ਼ਰਮਾ ਨੇ ਬੈਂਚ ਨੇ ਕਿਹਾ ਕਿ ਉਹ ਕਰਨਾਟਕ ਹਾਈ ਕੋਰਟ ਦੇ ਫੈਸਲੇ ਵਿਚ ਦਖਲ ਨਹੀਂ ਦੇਣਾ ਚਾਹੁੰਦੇ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਨੇ ਕਰਨਾਟਕ ਹਾਈ ਕੋਰਟ ਦੇ ਪਿਛਲੇ ਸਾਲ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ।

Advertisement
Advertisement
Author Image

sukhitribune

View all posts

Advertisement
×