ਸੁਪਰੀਮ ਕੋਰਟ ਨੇ ਬਗ਼ੈਰ ਪਛਾਣ ਪੱਤਰ ਤੋਂ 2000 ਦਾ ਨੋਟ ਬਦਲਣ ਬਾਰੇ ਆਰਬੀਆਈ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕੀਤੀ
04:23 PM Jul 10, 2023 IST
ਨਵੀਂ ਦਿੱਲੀ, 10 ਜੁਲਾਈ
ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ 2,000 ਰੁਪਏ ਦੇ ਨੋਟਾਂ ਨੂੰ ਸਲਿੱਪ ਅਤੇ ਪਛਾਣ ਦੇ ਸਬੂਤ ਤੋਂ ਬਨਿਾਂ ਬਦਲਣ ਦੀ ਇਜਾਜ਼ਤ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਕਾਰਜ ਪਾਲਿਕਾ ਦੇ ਨੀਤੀਗਤ ਫੈਸਲੇ ਨਾਲ ਜੁੜਿਆ ਮਾਮਲਾ ਹੈ।
Advertisement
Advertisement