For the best experience, open
https://m.punjabitribuneonline.com
on your mobile browser.
Advertisement

ਨੀਟ ’ਚ ‘ਗੜਬੜੀਆਂ’ ਬਾਰੇ ਸੀਬੀਆਈ ਜਾਂਚ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਐੱਨਟੀਏ ਤੋਂ ਜੁਆਬ ਮੰਗਿਆ

01:31 PM Jun 14, 2024 IST
ਨੀਟ ’ਚ ‘ਗੜਬੜੀਆਂ’ ਬਾਰੇ ਸੀਬੀਆਈ ਜਾਂਚ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਐੱਨਟੀਏ ਤੋਂ ਜੁਆਬ ਮੰਗਿਆ
Advertisement

ਨਵੀਂ ਦਿੱਲੀ, 14 ਜੂਨ
ਸੁਪਰੀਮ ਕੋਰਟ ਨੇ ਨੀਟ-ਯੂਜੀ 2024 ਵਿਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਤੋਂ ਜਾਂਚ ਦੀ ਬੇਨਤੀ ਕਰਨ ਵਾਲੀ ਪਟੀਸ਼ਨ 'ਤੇ ਅੱਜ ਕੇਂਦਰ ਅਤੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਛੁੱਟੀ ਵਾਲੇ ਬੈਂਚ ਨੇ ਸੀਬੀਆਈ ਅਤੇ ਬਿਹਾਰ ਸਰਕਾਰ ਤੋਂ ਵੀ ਦੋ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

Advertisement

Advertisement
Advertisement
Author Image

Advertisement