ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਵੱਲੋਂ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ 16 ਰਾਜਾਂ ਦੇ ਮੁੱਖ ਸਕੱਤਰ ਤੇ ਵਿੱਤ ਸਕੱਤਰ ਤਲਬ

05:41 PM Jul 11, 2024 IST

ਨਵੀਂ ਦਿੱਲੀ, 11 ਜੁਲਾਈ

Advertisement

ਸੁਪਰੀਮ ਕੋਰਟ ਨੇ 16 ਰਾਜਾਂ ਦੇ ਮੁੱਖ ਸਕੱਤਰਾਂ ਅਤੇ ਵਿੱਤ ਸਕੱਤਰਾਂ ਨੂੰ ਨਿਆਂਇਕ ਅਧਿਕਾਰੀਆਂ ਦੀਆਂ ਪੈਨਸ਼ਨਾਂ ਅਤੇ ਹੋਰ ਸੇਵਾਮੁਕਤੀ ਲਾਭਾਂ ਦੇ ਬਕਾਏ ਨਾ ਦੇਣ ਤੇ ਦੂਜੇ ਕੌਮੀ ਨਿਆਂਇਕ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਤਲਬ ਕੀਤਾ ਹੈ। ਇਨ੍ਹਾਂ ਸਿਫ਼ਾਰਸ਼ਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ, ‘ਅਸੀਂ ਜਾਣਦੇ ਹਾਂ ਕਿ ਹੁਣ ਪਾਲਣਾ ਕਿਵੇਂ ਕਰਨੀ ਹੈ। ਜੇਕਰ ਅਸੀਂ ਇਹ ਕਹਿ ਦੇਈਏ ਕਿ ਜੇ ਹਲਫਨਾਮਾ ਨਹੀਂ ਦਿੱਤਾ ਗਿਆ ਤਾਂ ਮੁੱਖ ਸਕੱਤਰ ਹਾਜ਼ਰ ਹੋਣਗੇ।

 

Advertisement

Advertisement
Advertisement