ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰ ਉਤਸਵ: ਸੁਨੀਲ ਦੱਤ ਨੂੰ ਸਮਰਪਿਤ ਰਿਹਾ ਦੂਜਾ ਦਨਿ

11:01 AM Jul 25, 2023 IST
ਸ਼ਮ੍ਹਾਂ ਰੋਸ਼ਨ ਕਰਦੇ ਹੋਏ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ।

ਅੰਮ੍ਰਿਤਸਰ: ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਦੂਜਾ ‘ਸੁਰ ਉਤਸਵ’ ਦਾ ਦੂਜਾ ਦਨਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮਰਹੂਮ ਸੁਨੀਲ ਦੱਤ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਗਾਇਕ ਤਰਲੋਚਨ ਤੋਚੀ, ਸਮਸ਼ੇਰ ਢਿੱਲੋਂ, ਯਸ਼ਪਾਲ ਮੱਟੂ, ਮਨੀਸ਼ ਸਹਿਦੇਵ, ਸੁਨੀਲ ਕੁਮਾਰ, ਪਵਨ ਕਪੂਰ ਅਤੇ ਲਤਿਕਾ ਅਰੋੜਾ ਨੇ ਸੁਨੀਲ ਦੱਤ ’ਤੇ ਫਿਲਮਾਏ ਗੀਤ ਗਾਏ। ਇਸ ਮੌਕੇ ਨਾਟਕਕਾਰ ਕੇਵਲ ਧਾਲੀਵਾਲ, ਰਮੇਸ਼ ਯਾਦਵ, ਅਰਵਿੰਦਰ ਭੱਟੀ, ਗਾਇਕ ਹਰਿੰਦਰ ਸੋਹਲ, ਉਪਾਸਨਾ ਭਾਰਦਵਾਜ ਆਦਿ ਕਲਾ ਪ੍ਰੇਮੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement