ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ

07:08 AM May 04, 2024 IST

ਪੱਤਰ ਪ੍ਰੇਰਕ
ਜਲੰਧਰ, 3 ਮਈ
ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ-ਕਮ-ਰਿਜਨਲ ਟਰਾਂਸਪੋਰਟ ਅਫ਼ਸਰ ਜਲੰਧਰ ਅਮਨਪ੍ਰੀਤ ਸਿੰਘ ਨੇ ਹਲਕੇ ਦੇ ਗੜ੍ਹਾ, ਗ੍ਰੀਨ ਮਾਡਲ ਟਾਊਨ, ਗੁਰੂ ਅਮਰਦਾਸ ਸਕੂਲ, ਬੂਟਾ ਪਿੰਡ, ਖੁਰਲਾ ਕਿੰਗਰਾ, ਮਾਨ ਨਗਰ, ਮਿੱਠਾਪੁਰ, ਗੜਾ ਰੋਡ, ਅਰਬਨ ਅਸਟੇਟ ਫੇਸ-1, 2 ਆਦਿ ਸਮੇਤ ਵੱਖ-ਵੱਖ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਲਈ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ’ਤੇ ਰੈਂਪ, ਫਰਨੀਚਰ, ਪਾਣੀ, ਬਿਜਲੀ, ਟਾਇਲਟ ਆਦਿ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਗਰਮੀ ਦੀ ਸੰਭਾਵਨਾ ਦੇ ਮੱਦੇਨਜ਼ਰ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿੱਤੇ।

Advertisement

Advertisement
Advertisement