ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਸ਼ਾਂਤ ਰਾਜਪੂਤ ਖ਼ੁਦਕੁਸ਼ੀ: ਪੁਲੀਸ ਕੋਲ ਬਿਆਨ ਦਰਜ ਕਰਵਾਏਗਾ ਮਹੇਸ਼ ਭੱਟ

04:57 PM Jul 26, 2020 IST
featuredImage featuredImage

ਮੁੰਬਈ, 26 ਜੁਲਾਈ

Advertisement

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅੱਜ ਦੱਸਿਆ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਸਬੰਧੀ ਵਿੱਚ ਫਿਲਮਕਾਰ ਮਹੇਸ਼ ਭੱਟ ਅਗਲੇ ਦੋ ਦਨਿਾਂ ਵਿੱਚ ਮੁੰਬਈ ਪੁਲੀਸ ਕੋਲ ਆਪਣਾ ਬਿਆਨ ਦਰਜ ਕਰਾਉਣਗੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਇਲਾਵਾ ਨਿਰਮਾਤਾ-ਨਿਰਦੇਸ਼ਕ ਕਰਨ ਜੌਹਰ ਦੇ ਮੈਨੇਜਰ ਨੂੰ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ ਅਤੇ ਜੇ ਲੋੜ ਪਈ ਤਾਂ ਜੌਹਰ ਨੂੰ ਖੁਦ ਅਜਿਹਾ ਕਰਨ ਲਈ ਕਿਹਾ ਜਾਵੇਗਾ।

 

Advertisement

 

Advertisement
Tags :
ਸੁਸ਼ਾਂਤਕਰਵਾਏਗਾਖ਼ੁਦਕੁਸ਼ੀ:ਪੁਲੀਸਬਿਆਨਮਹੇਸ਼ਰਾਜਪੂਤ