For the best experience, open
https://m.punjabitribuneonline.com
on your mobile browser.
Advertisement

ਸਵਰਨ ਸਿੰਘ ਬੁੰਗਾ ਗੁਰਦੁਆਰਾ ਨਾਢਾ ਸਾਹਿਬ ਨਤਮਸਤਕ

06:20 AM Sep 02, 2024 IST
ਸਵਰਨ ਸਿੰਘ ਬੁੰਗਾ ਗੁਰਦੁਆਰਾ ਨਾਢਾ ਸਾਹਿਬ ਨਤਮਸਤਕ
ਸਵਰਨ ਸਿੰਘ ਬੁੰਗਾ ਨੂੰ ਸਿਰੋਪਾ ਭੇਟ ਕਰਦੇ ਹੋਏ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ। -ਫੋਟੋ: ਵਰਮਾ
Advertisement

ਪੰਚਕੂਲਾ: ਗੁਰਦੁਆਰਾ ਨਾਢਾ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵੇਂ ਬਣੇ ਮੈਂਬਰ ਸਵਰਨ ਸਿੰਘ ਬੁੰਗਾ ਨੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਵਜੋਂ ਅਖੰਡ ਪਾਠ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਨਾਢਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਨੇ ਸਵਰਨ ਸਿੰਘ ਬੁੰਗਾ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਆ। ਇਸ ਸਮੇਂ ਨਾਢਾ ਸਾਹਿਬ ਦੇ ਮੁਲਾਜ਼ਮ ਬਲਜਿੰਦਰ ਸਿੰਘ ਜਟਾਣਾ ਅਤੇ ਅਧਿਕਾਰੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement