For the best experience, open
https://m.punjabitribuneonline.com
on your mobile browser.
Advertisement

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਖ਼ਿਲਾਫ਼ ਚਾਰਜਸ਼ੀਟ ਦਾਇਰ

05:26 PM Jul 16, 2024 IST
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ  ਬਿਭਵ ਕੁਮਾਰ ਖ਼ਿਲਾਫ਼ ਚਾਰਜਸ਼ੀਟ ਦਾਇਰ
Advertisement

ਨਵੀਂ ਦਿੱਲੀ, 16 ਜੁਲਾਈ
ਇੱਥੋਂ ਦੀ ਇਕ ਅਦਾਲਤ ਨੇ ਪੁਲੀਸ ਨੂੰ ਮੁਲਜ਼ਮ ਬਿਭਵ ਕੁਮਾਰ ਨੂੰ 30 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਬਿਭਵ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿੱਲੀ ਪੁਲੀਸ ਨੇ ਤੀਸ ਹਜ਼ਾਰੀ ਕੋਰਟ ਵਿਚ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ।

Advertisement

Advertisement
Author Image

sukhitribune

View all posts

Advertisement
Advertisement
×