For the best experience, open
https://m.punjabitribuneonline.com
on your mobile browser.
Advertisement

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾਈ

03:03 PM Jul 06, 2024 IST
ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ  ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾਈ
Advertisement

ਨਵੀਂ ਦਿੱਲੀ, 6 ਜੁਲਾਈ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਮਾਮਲੇ ਵਿਚ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ 16 ਜੁਲਾਈ ਤੱਕ ਵਧਾ ਦਿੱਤੀ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

Advertisement

Advertisement
Advertisement
Author Image

sukhitribune

View all posts

Advertisement