ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਤਾਵਰਨ ਦੀ ਸੰਭਾਲ ਲਈ ਸਹੁੰ ਚੁਕਾਈ

08:05 AM Jun 07, 2024 IST
ਕਰਮਸਰ ਕਾਲਜ ਰਾੜਾ ਸਾਹਿਬ ਵਿੱਚ ਬੂਟੇ ਲਾਉਂਦੇ ਹੋਏ ਵਾਲੰਟੀਅਰ। -ਫੋਟੋ:ਜੱਗੀ

ਪਾਇਲ:

Advertisement

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿੱਚ ਪ੍ਰਿੰਸੀਪਲ ਮੁਹੰਮਦ ਇਰਫਾਨ ਦੀ ਅਗਵਾਈ ਹੇਠ ਐੱਨਐੱਸਐੱਸ ਵੱਲੋਂ ਰੈੱਡ ਰਿਬਨ ਕਲੱਬ ਅਤੇ ਈਕੋ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਪ੍ਰੋਗਰਾਮ ਅਫ਼ਸਰ ਪ੍ਰੋ ਜੋਗਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹ ਵਾਲੰਟੀਅਰਾਂ ਨੂੰ ਕੁਦਰਤ ਨਾਲ ਜੁੜਨ ਦੀ ਪ੍ਰੇਰਣਾ ਦਿੰਦੇ ਹੋਏ ਹਰੇਕ ਵਾਲੰਟੀਅਰ ਤੋਂ ਇੱਕ ਇੱਕ ਬੂਟਾ ਲਵਾਇਆ ਅਤੇ ਆਪਣੇ ਹੱਥੀਂ ਲਗਾਏ ਬੂਟਿਆਂ ਦੀ ਸਾਂਭ ਸੰਭਾਲ ਕਰਨ ਦੀ ਪ੍ਰੇਰਣਾ ਵੀ ਦਿੱਤੀ। ਇਕ ਮੌਕੇ ਅਮਨਦੀਪ ਕੌਰ ਨੇ ਬੱਚਿਆਂ ਬੂਟੇ ਲਗਾਉਣ ਲਈ ਪ੍ਰੇਰਿਆ। ਪ੍ਰੋਗਰਾਮ ਅਫ਼ਸਰ ਗਗਨਦੀਪ ਕੌਰ ਨੇ ਵਾਲੰਟੀਅਰਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਸਹੁੰ ਚੁਕਾਈ। -ਪੱਤਰ ਪ੍ਰੇਰਕ

Advertisement
Advertisement