ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਲਾਬੀ ਰੰਗ ’ਚ ਰੰਗਿਆ ਸਿਡਨੀ ਕ੍ਰਿਕਟ ਸਟੇਡੀਅਮ

06:41 AM Jan 04, 2025 IST

ਸਿਡਨੀ (ਗੁਰਚਰਨ ਸਿੰਘ ਕਾਹਲੋਂ):

Advertisement

ਭਾਰਤ ਅਤੇ ਆਸਟਰੇਲੀਆ ਵਿਚਾਲੇ ਆਖਰੀ ਟੈਸਟ ਦੌਰਾਨ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਡਨੀ ਕ੍ਰਿਕਟ ਸਟੇਡੀਅਮ ਅੱਜ ਗੁਲਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ। ਦਰਸ਼ਕਾਂ ਨੇ ਗੁਲਾਬੀ ਰੰਗ ਦੇ ਕੱਪੜੇ ਪਾਏ ਹੋਏ ਸਨ। ਜ਼ਿਕਰਯੋਗ ਹੈ ਕਿ ਆਸਟਰੇਲੀਆ ਦੇ ਸਾਬਕਾ ਕ੍ਰਿਕਟਰ ਗਲੈਨ ਮੈਕਗ੍ਰਾਥ ਦੀ ਪਤਨੀ ਜੇਨ ਦੀ ਕੈਂਸਰ ਕਾਰਨ ਮੌਤ ਹੋ ਗਈ ਸੀ। 2005 ’ਚ ਪਤਨੀ ਨੂੰ ਛਾਤੀ ਦੇ ਕੈਂਸਰ ਬਾਰੇ ਪਤਾ ਲੱਗਣ ਮਗਰੋਂ ਉਸ ਨੇ ਮੈਕਗ੍ਰਾਥ ਫਾਊਂਡੇਸ਼ਨ ਦੀ ਸ਼ੁਰੂਆਤ ਕਰਕੇ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣੀ ਸ਼ੁਰੂ ਕੀਤੀ ਸੀ।

Advertisement
Advertisement