For the best experience, open
https://m.punjabitribuneonline.com
on your mobile browser.
Advertisement

ਟੀ-20 ਕ੍ਰਿਕਟ ਵਿਸ਼ਵ ਕੱਪ: ਇੰਗਲੈਂਡ ਸੁਪਰ-8 ’ਚ ਦਾਖਲ

11:47 AM Jun 16, 2024 IST
ਟੀ 20 ਕ੍ਰਿਕਟ ਵਿਸ਼ਵ ਕੱਪ  ਇੰਗਲੈਂਡ ਸੁਪਰ 8 ’ਚ ਦਾਖਲ
Advertisement

ਨੌਰਥ ਸਾਊਂਡ (ਐਂਟੀਗੁਆ), 16 ਜੂਨ
ਇੰਗਲੈਂਡ ਨੇ ਸ਼ਨਿਰਚਰਵਾਰ ਨੂੰ ਇੱਥੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਮੀਂਹ ਨਾਲ ਪ੍ਰਭਾਵਿਤ ਮੈਚ ’ਚ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਸੁਪਰ-8 ਗੇੜ ’ਚ ਜਗ੍ਹਾ ਬਣਾ ਲਈ ਹੈ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ 10 ਓਵਰਾਂ ’ਚ 5 ਵਿਕਟਾਂ ’ਤੇ 122 ਦੌੜਾਂ ਬਣਾਈਆਂ। ਮੀਂਹ ਕਾਰਨ ਮੈਚ ’ਚ ਵਿਘਨ ਪੈਣ ਕਰਕੇ ਨਾਮੀਬੀਆ ਨੂੰ ਡਕਵਰਥ ਲੂਈਸ ਪ੍ਰਣਾਲੀ ਤਹਿਤ ਜਿੱਤ ਲਈ 126 ਦੌੜਾਂ ਦਾ ਟੀਚਾ ਦਿੱਤਾ ਗਿਆ ਪਰ ਟੀਮ 3 ਵਿਕਟਾਂ ਗੁਆ ਕੇ 84 ਦੌੜਾਂ ਹੀ ਬਣਾ ਸਕੀ। -ਪੀਟੀਆਈ

Advertisement

Advertisement
Author Image

Advertisement
Advertisement
×