For the best experience, open
https://m.punjabitribuneonline.com
on your mobile browser.
Advertisement

ਟੀ-ਸੀਰੀਜ਼ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ’ਤੇ ਫਿਲਮ ਬਣਾਉਣ ਦਾ ਐਲਾਨ ਕੀਤਾ

12:22 PM Aug 20, 2024 IST
ਟੀ ਸੀਰੀਜ਼ ਨੇ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ’ਤੇ ਫਿਲਮ ਬਣਾਉਣ ਦਾ ਐਲਾਨ ਕੀਤਾ
Advertisement

ਮੁੰਬਈ, 20 ਅਗਸਤ
ਭੂਸ਼ਨ ਕੁਮਾਰ ਦੀ ਪ੍ਰੋਡਕਸ਼ਨ ਕੰਪਨੀ ਟੀ-ਸੀਰੀਜ਼ ਨੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ’ਤੇ ਫਿਲਮ ਬਣਾਉਣ ਦਾ ਐਲਾਨ ਕੀਤਾ ਹੈ। ਫਿਲਮ ਦਾ ਨਾਂ ਹਾਲੇ ਤੈਅ ਨਹੀਂ ਹੋਇਆ ਹੈ। ਇਸ ਦਾ ਨਿਰਮਾਣ ਭੂਸ਼ਨ ਕੁਮਾਰ ਦੀ ਟੀ-ਸੀਰੀਜ਼ ਦੇ ਬੈਨਰ ਹੇਠ ਕੀਤਾ ਜਾਵੇਗਾ, ਜਦਕਿ ਰਵੀ ਭਾਗਚੰਦਕਾ ਇਸ ਦੇ ਸਹਿ-ਨਿਰਮਾਤਾ ਹੋਣਗੇ। ਪ੍ਰੈਸ ਰਿਲੀਜ਼ ਅਨੁਸਾਰ ਫਿਲਮ ਯੁਵਰਾਜ ਸਿੰਘ ਦੇ ਕ੍ਰਿਕਟ ਕਰੀਅਰ ਅਤੇ ਨਿੱਜੀ ਜ਼ਿੰਦਗੀ ਦੇ ਮਹੱਤਵਪੂਰਨ ਪਲਾਂ ਨੂੰ ਦਿਖਾਏਗੀ। ਇਸ ਦੀ ਕਹਾਣੀ 2007 ਦੇ ਟੀ-20 ਵਿਸ਼ਵ ਕੱਪ 'ਚ ਛੇ ਗੇਂਦਾਂ 'ਤੇ ਛੱਕੇ ਮਾਰਨ, ਕੈਂਸਰ ਨਾਲ ਲੜਾਈ ਤੇ ਫੇਰ ਕ੍ਰਿਕਟ ਦੁਨੀਆ ’ਚ ਪਰਣ ਦੇ ਦੁਆਲੇ ਘੰਮੇਗੀ।

Advertisement

Advertisement
Advertisement
Author Image

Advertisement