ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀ-20 ਦਰਜਾਬੰਦੀ: ਬੱਲੇਬਾਜ਼ੀ ਵਿੱਚ ਆਸਟਰੇਲੀਆ ਦਾ ਟਰੈਵਿਸ ਹੈਡ ਸਿਖਰਲੇ ਸਥਾਨ ’ਤੇ ਕਾਬਜ਼

04:16 PM Jul 10, 2024 IST

ਦੁਬਈ, 10 ਜੁਲਾਈ
ਭਾਰਤੀ ਬੱਲੇਬਾਜ਼ ਸੂਰਿਆਕੁਮਾਰ ਯਾਦਵ ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਵੱਲੋਂ ਜਾਰੀ ਕੀਤੀ ਗਈ ਟੀ-20 ਅੰਤਰਰਾਸ਼ਟਰੀ ਬੱਲੇਬਾਜ਼ੀ ਦਰਜਾਬੰਦੀ ’ਚ ਦੂਜੇ ਸਥਾਨ ’ਤੇ ਬਰਕਰਾਰ ਹੈ। ਜ਼ਿੰਬਾਬਵੇ ’ਚ ਚੱਲ ਰਹੀ ਸੀਰੀਜ਼ ਵਿਚ ਚੰਗੇ ਪ੍ਰਦਰਸ਼ਨ ਤੋਂ ਬਾਅਦ ਰਿਤੂਰਾਜ ਗਾਇਕਵਾੜ ਦੀ ਰੈਂਕਿੰਗ ’ਚ ਵੀ ਸੁਧਾਰ ਹੋਇਆ ਹੈ। ਸੂਰਿਆਕੁਮਾਰ 821 ਅੰਕ ਲੈ ਕੇ ਦੂਜੇ ਸਥਾਨ ’ਤੇ ਹੈ। ਆਸਟ੍ਰੇਲੀਆ ਦਾ ਟ੍ਰੈਵਿਸ ਹੈਡ 844 ਅੰਕਾਂ ਨਾਲ ਸਿਖਰ ’ਤੇ ਹੈ। ਇੰਗਲੈਂਡ ਦਾ ਫਿਲ ਸਾਲਟ 797 ਅੰਕਾਂ ਨਾਲ ਤੀਜੇ ਸਥਾਨ ’ਤੇ ਹੈ ਜਦਕਿ ਪਾਕਿਸਤਾਨ ਦੇੇ ਕਪਤਾਨ ਬਾਬਰ ਆਜ਼ਮ ਦੇ 755, ਮੁਹੰਮਦ ਰਿਜ਼ਵਾਨ ਦੇ 746 ਅਤੇ ਜੋਸ ਬਟਲਰ ਦੇ 716 ਅੰਕ ਹਨ।

Advertisement

Advertisement