For the best experience, open
https://m.punjabitribuneonline.com
on your mobile browser.
Advertisement

ਟੀ-20 ਵਿਸ਼ਵ ਕੱਪ: ਭਾਰਤ ਤੇ ਕੈਨੇਡਾ ਵਿਚਾਲੇ ਮੁਕਾਬਲਾ 15 ਨੂੰ, ਕੋਹਲੀ ਦੀ ਬੱਲੇਬਾਜ਼ੀ ਚਿੰਤਾ ਦਾ ਵਿਸ਼ਾ

01:08 PM Jun 14, 2024 IST
ਟੀ 20 ਵਿਸ਼ਵ ਕੱਪ  ਭਾਰਤ ਤੇ ਕੈਨੇਡਾ ਵਿਚਾਲੇ ਮੁਕਾਬਲਾ 15 ਨੂੰ  ਕੋਹਲੀ ਦੀ ਬੱਲੇਬਾਜ਼ੀ ਚਿੰਤਾ ਦਾ ਵਿਸ਼ਾ
Advertisement

ਲਾਡਰਹਿੱਲ (ਅਮਰੀਕਾ), 14 ਜੂਨ
ਭਾਰਤ ਜਦੋਂ ਸ਼ਨਿਚਰਵਾਰ ਨੂੰ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਦੇ ਆਪਣੇ ਆਖ਼ਰੀ ਮੈਚ ਵਿਚ ਕੈਨੇਡਾ ਨਾਲ ਭਿੜੇਗਾ ਤਾਂ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ ਪਿਛਲੇ ਕੁਝ ਮੈਚਾਂ ਵਿਚ ਘੱਟ ਸਕੋਰ ਚਿੰਤਾ ਦਾ ਵਿਸ਼ਾ ਹੋਵੇਗਾ। ਟੀਮ ਇਹ ਵੀ ਉਮੀਦ ਕਰੇਗੀ ਕਿ ਮੀਂਹ ਮੈਚ ਵਿੱਚ ਰੁਕਾਵਟ ਨਾ ਪਾਵੇ, ਕਿਉਂਕਿ ਫਲੋਰੀਡਾ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਤਿੰਨ ਮੈਚਾਂ ਵਿੱਚ ਤਿੰਨ ਜਿੱਤਾਂ ਨਾਲ ਭਾਰਤ ਪਹਿਲਾਂ ਹੀ ਸੁਪਰ ਅੱਠ ਵਿੱਚ ਥਾਂ ਬਣਾ ਚੁੱਕਾ ਹੈ, ਜਿਸ ਦੇ ਸਾਰੇ ਮੈਚ ਵੈਸਟਇੰਡੀਜ਼ ਵਿੱਚ ਹੋਣਗੇ।

Advertisement

Advertisement
Advertisement
Author Image

Advertisement