ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੀ-20 ਵਿਸ਼ਵ ਕੱਪ: ਭਾਰਤ ਤੇ ਕੈਨੇਡਾ ਵਿਚਾਲੇ ਮੁਕਾਬਲਾ 15 ਨੂੰ, ਕੋਹਲੀ ਦੀ ਬੱਲੇਬਾਜ਼ੀ ਚਿੰਤਾ ਦਾ ਵਿਸ਼ਾ

01:08 PM Jun 14, 2024 IST

ਲਾਡਰਹਿੱਲ (ਅਮਰੀਕਾ), 14 ਜੂਨ
ਭਾਰਤ ਜਦੋਂ ਸ਼ਨਿਚਰਵਾਰ ਨੂੰ ਇੱਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਦੇ ਆਪਣੇ ਆਖ਼ਰੀ ਮੈਚ ਵਿਚ ਕੈਨੇਡਾ ਨਾਲ ਭਿੜੇਗਾ ਤਾਂ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਦਾ ਪਿਛਲੇ ਕੁਝ ਮੈਚਾਂ ਵਿਚ ਘੱਟ ਸਕੋਰ ਚਿੰਤਾ ਦਾ ਵਿਸ਼ਾ ਹੋਵੇਗਾ। ਟੀਮ ਇਹ ਵੀ ਉਮੀਦ ਕਰੇਗੀ ਕਿ ਮੀਂਹ ਮੈਚ ਵਿੱਚ ਰੁਕਾਵਟ ਨਾ ਪਾਵੇ, ਕਿਉਂਕਿ ਫਲੋਰੀਡਾ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਤਿੰਨ ਮੈਚਾਂ ਵਿੱਚ ਤਿੰਨ ਜਿੱਤਾਂ ਨਾਲ ਭਾਰਤ ਪਹਿਲਾਂ ਹੀ ਸੁਪਰ ਅੱਠ ਵਿੱਚ ਥਾਂ ਬਣਾ ਚੁੱਕਾ ਹੈ, ਜਿਸ ਦੇ ਸਾਰੇ ਮੈਚ ਵੈਸਟਇੰਡੀਜ਼ ਵਿੱਚ ਹੋਣਗੇ।

Advertisement

Advertisement