ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੇਬਲ ਟੈਨਿਸ: ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

06:55 AM Aug 12, 2024 IST
ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫਜ਼ਾਈ ਕਰਦੇ ਹੋਏ ਅਧਿਆਪਕ।

ਸਮਰਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਸਾਲ 2024-25 ਜ਼ੋਨਲ ਟੇਬਲ ਟੈਨਿਸ ਵਿਦਿਆਰਥੀ ਦੇ ਖੇਡ ਮੁਕਾਬਲੇ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਕਰਵਾਏ ਗਏ। ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅਤੇ ਮੈਨੇਜਮੈਂਟ ਕਮੇਟੀ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ। ਪ੍ਰਿੰਸੀਪਲ ਨੇ ਬੱਚਿਆਂ ਨੂੰ ਹੋਰ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਬੱਚਿਆਂ ਨੇ ਇਹ ਜਿੱਤ ਹਾਸਲ ਕਰਕੇ ਜ਼ਿਲ੍ਹਾ ਪੱਧਰ ’ਤੇ ਖੇਡਣ ਲਈ ਆਪਣੀ ਥਾਂ ਪੱਕੀ ਕੀਤੀ। -ਪੱਤਰ ਪ੍ਰੇਰਕ

Advertisement

Advertisement