ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾ ਵਿਕਾਸ ਅਘਾੜੀ ’ਚ ਸੀਟਾਂ ਦੀ ਵੰਡ ਬਾਰੇ ਗੱਲਬਾਤ 27 ਨੂੰ: ਪਵਾਰ

07:32 AM Aug 24, 2024 IST

ਪੁਣੇ, 23 ਅਗਸਤ
ਸ਼ਿਵ ਸੈਨਾ (ਯੂਬੀਟੀ) ਵੱਲੋਂ ਮਹਾਰਾਸ਼ਟਰ ’ਚ ਮਹਾ ਵਿਕਾਸ ਅਘਾੜੀ (ਐੱਮਵੀਏ) ਦਾ ਮੁੱਖ ਮੰਤਰੀ ਉਮੀਦਵਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਲਾਨੇ ਜਾਣ ਦੇ ਪਾਏ ਜਾ ਰਹੇ ਦਬਾਅ ਦਰਮਿਆਨ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਸਪੀ) ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਕਿਸੇ ਵੀ ਆਗੂ ਦੀ ਸਿਖਰਲੇ ਅਹੁਦੇ ’ਚ ਕੋਈ ਦਿਲਚਸਪੀ ਨਹੀਂ ਹੈ। ਪਵਾਰ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਮਹਾਰਾਸ਼ਟਰ ’ਚ ਸਰਕਾਰ ਬਦਲਣ ’ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਐੱਮਵੀਏ ’ਚ ਸੀਟਾਂ ਦੀ ਵੰਡ ਬਾਰੇ ਗੱਲਬਾਤ 27 ਅਗਸਤ ਨੂੰ ਹੋਵੇਗੀ। -ਪੀਟੀਆਈ

Advertisement

Advertisement