ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਮਿਲਨਾਡੂ: ਪਟਾਕੇ ਬਣਾਉਣ ਵਾਲੇ ਕਾਰਖਾਨੇ ’ਚ ਧਮਾਕੇ ਕਾਰਨ 5 ਔਰਤਾਂ ਸਣੇ 7 ਮਜ਼ਦੂਰਾਂ ਦੀ ਮੌਤ

05:04 PM May 09, 2024 IST

ਚੇਨੱਈ, 9 ਮਈ
ਤਾਮਿਲਨਾਡੂ ਦੇ ਸਿਵਾਕਾਸੀ 'ਚ ਪਟਾਕੇ ਬਣਾਉਣ ਵਾਲੇ ਕਾਰਖਾਨੇ ’ਚ ਧਮਾਕੇ ਕਾਰਨ ਪੰਜ ਔਰਤਾਂ ਸਮੇਤ ਸੱਤ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੁਲੀਸ ਅਤੇ ਫਾਇਰ ਬ੍ਰਿਗੇਡ ਨੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਹੈ ਅਤੇ ਧਮਾਕੇ ਬਾਅਦ ਅੱਗ ਲੱਗਣ ਦੇ ਕਾਰਨ ਦਾ ਪਤਾ ਲਗਾਇਆ ਜਾ ਰਿਹਾ ਹੈ। ਧਮਾਕੇ ਸਮੇਂ ਕਾਰਖਾਨੇ ਵਿੱਚ 10 ਮਜ਼ਦੂਰ ਸਨ।ਪੁਲੀਸ ਨੇ ਦੱਸਿਆ ਕਿ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Advertisement

Advertisement
Advertisement