ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਾਮਿਲਨਾਡੂ: ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗਣ ਕਾਰਨ 9 ਮੌਤਾਂ

03:27 PM Oct 09, 2023 IST
Blaze fire is burning with black smoke. Backside is the head of fuel tanker truck.

ਅਰਿਆਲੁਰ (ਤਾਮਿਲਨਾਡੂ), 9 ਅਕਤੂਬਰ
ਤਾਮਿਲਨਾਡੂ ਦੇ ਅਰਿਆਲੂਰ ਜ਼ਿਲ੍ਹੇ ਵਿਚ ਅੱਜ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਐੱਮਕੇ ਸਟਾਲਨਿ ਨੇ ਬਿਆਨ ਵਿੱਚ ਹਾਦਸੇ ਵਿੱਚ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਨਕਦ ਰਾਹਤ ਦਾ ਐਲਾਨ ਕੀਤਾ। ਇਹ ਘਟਨਾ ਜ਼ਿਲ੍ਹੇ ਦੇ ਪਿੰਡ ਵਿਰਾਗਲੂਰ ਵਿੱਚ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਵਾਪਰੀ। ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement