ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਾਮਿਲਨਾਡੂ: ਐਕਸਪ੍ਰੈੱਸ ਗੱਡੀ ਦੀ ਖੜ੍ਹੀ ਗੱਡੀ ਨਾਲ ਟੱਕਰ

07:40 AM Oct 12, 2024 IST

ਚੇਨੱਈ: ਤਾਮਿਲਨਾਡੂ ਦੇ ਕਵਾਰਾਪੇਟਈ ’ਚ ਅੱਜ ਬਾਗਮਤੀ ਐਕਸਪ੍ਰੈੱਸ ਰੇਲ ਗੱਡੀ ਦੀ ਖੜ੍ਹੀ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ’ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਹਨ। ਰੇਲਵੇ ਪੁਲੀਸ ਨੇ ਦੱਸਿਆ ਕਿ ਟੱਕਰ ਮਗਰੋਂ ਰੇਲ ਗੱਡੀ ਦੇ ਡੱਬੇ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਬਾਰੇ ਪੂਰੇ ਵੇਰਵੇ ਹਾਸਲ ਨਹੀਂ ਹੋ ਸਕੇ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ’ਚ ਰੇਲ ਗੱਡੀ ਦੇ ਛੇ ਡੱਬੇ ਪੱਟੜੀਓਂ ਲੱਥ ਗਏ ਹਨ ਅਤੇ ਬਚਾਅ ਟੀਮਾਂ ਤੇ ਐਂਬੂਲੈਂਸਾਂ ਮੌਕੇ ’ਤੇ ਪਹੁੰਚ ਗਈਆਂ ਹਨ। -ਪੀਟੀਆਈ

Advertisement

Advertisement