ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਰਾਲਾ ’ਚ ਗੋਲੀਆਂ ਮਾਰ ਕੇ ਟੈਕਸੀ ਡਰਾਈਵਰ ਦੀ ਹੱਤਿਆ

08:53 AM Aug 11, 2024 IST

ਸਮਰਾਲਾ: ਇਥੇ ਚੰਡੀਗੜ੍ਹ-ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਕੋਲ ਤੜਕੇ ਚਾਰ ਵਜੇ ਇੱਕ ਟੈਕਸੀ ਡਰਾਈਵਰ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਚੰਡੀਗੜ੍ਹ ਵਾਸੀ ਰਵੀ ਕੁਮਾਰ (30) ਵਜੋਂ ਹੋਈ ਹੈ। ਮੁਲਜ਼ਮ ਟੈਕਸੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ ਹਨ। ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਦੱਸਿਆ ਕਿ ਰਵੀ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਰਾਤ ਨੂੰ ਹੀ ਉਸ ਦਾ ਫੋਨ ਆਇਆ ਸੀ ਕਿ ਉਸ ਨੂੰ ਚੰਡੀਗੜ੍ਹ ਤੋਂ ਲੁਧਿਆਣਾ ਜਾਣ ਲਈ ਸਵਾਰੀ ਮਿਲੀ ਹੈ ਪਰ ਸਵੇਰੇ ਲਗਪੱਗ 4 ਵਜੇ ਉਨ੍ਹਾਂ ਦੇ ਪੁੱਤ ਦਾ ਫੋਨ ਆਇਆ ਤੇ ਉਸ ਨੇ ਦੱਸਿਆ, ‘‘ਪਾਪਾ ਮੇਰੇ ਗੋਲੀ ਮਾਰ ਦਿੱਤੀ ਗਈ ਹੈ।’’ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੋਕੇਸ਼ਨ ਭੇਜਣ ਲਈ ਕਿਹਾ ਤਾਂ ਉਸ ਨੇ ਫੋਨ ਤੋਂ ਲੋਕੇਸ਼ਨ ਵੀ ਭੇਜੀ ਪਰ ਜਦੋਂ ਤੱਕ ਪਰਿਵਾਰਕ ਮੈਂਬਰ ਪੁੱਜੇ ਤਾਂ ਰਵੀ ਦੀ ਮੌਤ

Advertisement

Advertisement