ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਦਾ ਸੰਘਰਸ਼ 20ਵੇਂ ਦਿਨ ਵਿੱਚ ਦਾਖਲ

07:44 AM Mar 28, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਧੂਰੀ: ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਅੰਦਰ ਆਪਣੀਆਂ ਮੰੰਗਾਂ ਨੂੰ ਲੈ ਕੇ ਨਿਯੁਕਤੀ ਪੱਤਰ ਵਾਲੇ 168 ਡੀਪੀਈ ਅਧਿਆਪਕਾਂ ਵੱਲੋਂ ਨਗਰ ਕੌਂਸਲ ਧੂਰੀ ਦੇ ਪਾਰਕ ਵਿੱਚ ਸ਼ੁਰੂ ਕੀਤਾ ਗਿਆ ਸੰਘਰਸ਼ 20ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਵੀਰਪਾਲ ਕੌਰ, ਪ੍ਰਿਯੰਕਾ ਰਾਣੀ, ਵੀਰ ਸਿੰਘ, ਕੁਲਦੀਪ ਸਿੰਘ, ਗਮਦੂਰ ਸਿੰਘ ਬਠਿੰਡਾ ਤੇ ਡਿਪਟੀ ਸਿੰਘ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਕੋਈ ਵੀ ਮੰਤਰੀ ਧੂਰੀ ਵਿੱਚ ਕਿਸੇ ਵੀ ਸਮਾਗਮ ਜਾਂ ਮੀਟਿੰਗ ਵਿੱਚ ਆਉਂਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement