ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਚੀ ਤੋਂ ਬੰਗਲੌਰ ਜਾ ਰਹੀ ਏਅਰ ਏਸ਼ੀਆ ਉਡਾਣ ’ਚ ਤਕਨੀਕੀ ਖਰਾਬੀ, ਜਹਾਜ਼ ਵਾਪਸ ਲਿਆਂਦਾ

11:45 AM Sep 11, 2023 IST

ਕੋਚੀ, 11 ਸਤੰਬਰ
ਏਅਰ ਏਸ਼ੀਆ ਦੇ ਜਹਾਜ਼ ਨੂੰ ਉਡਾਣ ਭਰ ਤੋਂ ਕੁੱਝ ਸਮੇਂ ਬਾਅਦ ਹੰਗਾਮੀ ਹਾਲਤ ਵਿੱਚ ਵਾਪਸ ਕੋਚੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਾਰ ਲਿਆ ਗਿਆ। ਜਹਾਜ਼ ਵਿਚ 168 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰ ਸਵਾਰ ਸਨ। ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਕੋਚੀ-ਬੰਗਲੌਰ ਫਲਾਈਟ ਐਤਵਾਰ ਰਾਤ 11.15 ਵਜੇ ਬੰਗਲੌਰ ਲਈ ਹਵਾਈ ਅੱਡੇ ਤੋਂ ਰਵਾਨਾ ਹੋਈ, ਜਿਸ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਹੋ ਗਈ।ਸਾਰੇ ਯਾਤਰੀ ਸੁਰੱਖਿਅਤ ਹਨ।

Advertisement

Advertisement
Advertisement