For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

03:05 PM Mar 12, 2024 IST
ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼  ਪਾਇਲਟ ਬਚਿਆ
Advertisement

ਨਵੀਂ ਦਿੱਲੀ, 12 ਮਾਰਚ
ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।

Advertisement

Advertisement
Author Image

Advertisement
Advertisement
×