ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਂਦੁਲਕਰ ਨੇ ਆਪਣੀ ਜਰਸੀ ਕੋਹਲੀ ਨੂੰ ਤੋਹਫੇ ਵਜੋਂ ਦਿੱਤੀ

05:36 PM Nov 19, 2023 IST
featuredImage featuredImage

ਅਹਿਮਦਬਾਦ, 19 ਨਵੰਬਰ
ਭਾਰਤ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਅੱਜ ਇਥੇ ਆਸਟਰੇਲੀਆ ਖ਼ਿਲਾਫ਼ ਫਾਈਨਲ ਮੁਕਾਬਲੇ ਤੋਂ ਪਹਿਲਾਂ ਸਚਿਨ ਤੇਂਦੁਲਕਰ ਦੀ 10 ਨੰਬਰ ਦੀ ਜਰਸੀ ਤੋਹਫੇ ਵਜੋਂ ਮਿਲੀ। ਤੇਂਦੁਲਕਰ ਨੇ ਆਪਣੇ ਆਖਰੀ ਇਕ ਰੋਜ਼ਾ ਮੈਚ ਦੌਰਾਨ ਪਹਿਨੀ ਹਸਤਾਖਰ ਕੀਤੀ ਹੋਈ ਜਰਸੀ ਕੋਹਲੀ ਨੂੰ ਤੋਹਫੇ ਵਜੋਂ ਦਿੱਤੀ। ਤੇਂਦੁਲਕਰ ਨੇ ਆਪਣਾ ਆਖਰੀ ਇਕ ਰੋਜ਼ਾ ਮੈਚ 2012 ਵਿੱਚ ਮੀਰਪੁਰ ਵਿੱਚ ਏਸ਼ੀਆ ਕੱਪ ਮੁਕਾਬਲੇ ਦੌਰਾਨ ਪਾਕਿਸਤਾਨ ਵਿਰੁੱਧ ਖੇਡਿਆ ਸੀ।  ਕਾਬਿਲੇਗੌਰ ਹੈ ਕਿ ਕ੍ਰਿਕਟ ਦੇ ਇਤਿਹਾਸ ਵਿੱਚ ਵਿਰਾਟ ਕੋਹਲੀ ਇਕ ਰੋਜ਼ਾ ਮੈਚਾਂ ਵਿੱਚ 50 ਸੈਂਕੜੇ ਜੜਨ ਵਾਲਾ ਪਹਿਲਾ ਖਿਡਾਰੀ ਹੈ। -ਪੀਟੀਆਈ

Advertisement

Advertisement