For the best experience, open
https://m.punjabitribuneonline.com
on your mobile browser.
Advertisement

ਟੈਨਿਸ: ਅਲਕਰਾਜ਼ ਸੈਮੀਫਾਈਨਲ ’ਚ ਪਹੁੰਚਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ

10:57 PM Aug 01, 2024 IST
ਟੈਨਿਸ  ਅਲਕਰਾਜ਼ ਸੈਮੀਫਾਈਨਲ ’ਚ ਪਹੁੰਚਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣਿਆ
Advertisement

ਪੈਰਿਸ, 1 ਅਗਸਤ 

Advertisement

ਸਪੇਨ ਦਾ ਟੈਨਿਸ ਖਿਡਾਰੀ ਕਾਰਲੋਸ ਅਲਕਰਾਜ਼ (21) ਪੁਰਸ਼ ਸਿੰਗਲਜ਼ ਦੇ ਸੈਮੀਫਾਈਨਲ ’ਚ ਪਹੁੰਚਣ ਵਾਲਾ ਸਭ ਤੋਂ ਘੱਟ ਉਮਰ ਦਾ ਖਿਡਾਰੀ ਬਣ ਗਿਆ ਹੈ। ਉਸ ਨੇ ਅੱਜ ਇੱਥੇ ਕੁਆਰਟਰ ਫਾਈਨਲ ਮੈਚ ’ਚ ਅਮਰੀਕਾ ਦੇ ਟੌਮੀ ਪੌਲ ਨੂੰ 6-3, 7-6 (7) ਨਾਲ ਹਰਾ ਕੇ ਸੈਮੀਫਾਈਨਲ ’ਚ ਕਦਮ ਰੱਖਿਆ। ਇਸ ਤੋਂ ਪਹਿਲਾਂ ਇਹ ਰਿਕਾਰਡ ਨੋਵਾਕ ਜੋਕੋਵਿਚ (37) ਦੇ ਨਾਮ ਸੀ ਜੋ ਉਸ ਨੇ 2008 ’ਚ ਬਣਾਇਆ ਸੀ। -ਏਪੀ 

Advertisement
Author Image

Advertisement
Advertisement
×