For the best experience, open
https://m.punjabitribuneonline.com
on your mobile browser.
Advertisement

ਟੈਨਿਸ: ਨਾਗਲ ਸ਼ੰਘਾਈ ਮਾਸਟਰਜ਼ ਦੇ ਪਹਿਲੇ ਗੇੜ ’ਚੋਂ ਹੀ ਬਾਹਰ

07:15 AM Oct 03, 2024 IST
ਟੈਨਿਸ  ਨਾਗਲ ਸ਼ੰਘਾਈ ਮਾਸਟਰਜ਼ ਦੇ ਪਹਿਲੇ ਗੇੜ ’ਚੋਂ ਹੀ ਬਾਹਰ
Advertisement

ਸ਼ੰਘਾਈ:

Advertisement

ਭਾਰਤੀ ਟੈਨਿਸ ਸਟਾਰ ਸੁਮਿਤ ਨਾਗਰ ਦਾ ਖਰਾਬ ਪ੍ਰਦਰਸ਼ਨ ਸ਼ੰਘਾਈ ਮਾਸਟਰਜ਼ ਟੈਨਿਸ ਟੂਰਨਾਮੈਂਟ ’ਚ ਵੀ ਜਾਰੀ ਰਿਹਾ, ਜਿੱਥੇ ਉਸ ਨੂੰ ਪਹਿਲੇ ਗੇੜ ਵਿੱਚ ਹੀ ਸਿੱਧੇ ਸੈੱਟਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਦਾ 27 ਸਾਲਾ ਖਿਡਾਰੀ ਚੀਨ ਦੇ ਵੂ ਯਿਬਿੰਗ ਨੂੰ ਕੋਈ ਖਾਸ ਚੁਣੌਤੀ ਨਹੀਂ ਦੇ ਸਕਿਆ ਅਤੇ 6-3, 6-3 ਨਾਲ ਹਾਰ ਦਾ ਸਾਹਮਣਾ ਕਰਨ ਮਗਰੋਂ ਉਸ ਦੀ ਮੁਹਿੰਮ ਪਹਿਲੇ ਗੇੜ ਵਿੱਚ ਹੀ ਖ਼ਤਮ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਪਿੱਠ ਦੀ ਸੱਟ ਨਾਲ ਜੂਝ ਰਿਹਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement